ਟਿਕਟ ਨਾ ਮਿਲਣ ‘ਤੇ ਨਰਾਜ਼ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਹੋਇਆ ਸ਼ਾਮਲ
ਟਿਕਟ ਨਾ ਮਿਲਣ ‘ਤੇ ਨਰਾਜ਼ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ਵਿਚ ਹੋਇਆ ਸ਼ਾਮਲ

ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਟਿਕਟ ਨਾ ਮਿਲਣ ਤੋਂ ਨਰਾਜ਼ ਹੋਣ ਕਰਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਜੋਤ ਕਮਲ ਨੇ ਟਿਕਟ ਕੱਟਣ ਦੇ ਕੁਝ ਹੀ ਮਿੰਟਾ ਅੰਦਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ ਤੇ ਭਾਜਪਾ ਦਫਤਰ ਵੱਲ ਨੂੰ ਤੁਰ ਪਏ।ਹਰਜੋਤ ਕਮਲ ਮੋਗਾ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਹਨ। ਇਸ ਵਾਰ ਉਨ੍ਹਾਂ ਦੀ ਥਾਂ ਕਾਂਗਰਸ ਨੇ ਮਾਲਵਿਕਾ ਸੂਦ ਨੂੰ ਉਮੀਦਵਾਰ ਬਣਾਇਆ ਹੈ। ਜਿਸ ਦਾ ਵਿਧਾਇਕ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਵਿਧਾਇਕ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਚੰਨੀ ਨਾਲ ਵੀ ਇਸ ਸਬੰਧੀ ਮੀਟਿੰਗ ਕੀਤੀ ਸੀ ।
More Stories
ਅਧਿਆਪਕ ਦਿਵਸ 2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ 74 ਅਧਿਆਪਕ ਦੀ ਸੂਚੀ ਨੂੰ ਹਰਜੋਤ ਬੈਂਸ ਵਲੋਂ ਪ੍ਰਵਾਨਗੀ
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2022 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਤਿੰਨ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 74 ਅਧਿਆਪਕ ਦੀ...
ਚੰਨੀ, ਸਿੱਧੂ ਅਤੇ ਕਾਂਗਰਸੀਆਂ ਨੂੰ ਲੋਕਾਂ ਦੀ ਅਦਾਲਤ ਵਿੱਚ ਦੱਸਣਾ ਪਵੇਗਾ, ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ ਮਾਨ
ਚੰਨੀ, ਸਿੱਧੂ ਅਤੇ ਕਾਂਗਰਸੀਆਂ ਨੂੰ ਲੋਕਾਂ ਦੀ ਅਦਾਲਤ ਵਿੱਚ ਦੱਸਣਾ ਪਵੇਗਾ, ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ...
ਸੰਯੁਕਤ ਸਮਾਜ ਮੋਰਚਾ ਦੇ 17 ਹੋਰ ਉਮੀਦਵਾਰਾਂ ਦਾ ਐਲਾਨ
ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਵਲੋਂ ਅੱਜ 17 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ...
ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਫੈਸਲਾ ਰਾਖਵਾਂ
4 ਘੰਟੇ ਤੋਂ ਵੱਧ ਚੱਲੀ ਸੁਣਵਾਈ ਤੋਂ ਬਾਅਦ ਵੀ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਖਪਾਲ ਖਹਿਰਾ ਦੀ ਜ਼ਮਾਨਤ 'ਚ ਫੈਸਲਾ ਰਾਖਵਾਂ...
ਵੱਡੀ ਗਿਣਤੀ ‘ਚ ਪ੍ਰਵਾਸੀ ਪੰਜਾਬੀਆਂ ਵੱਲੋਂ ਵਿਧਾਇਕ ਇਆਲੀ ਦਾ ਸਮਰਥਨ
ਵੱਡੀ ਗਿਣਤੀ 'ਚ ਪ੍ਰਵਾਸੀ ਪੰਜਾਬੀਆਂ ਵੱਲੋਂ ਵਿਧਾਇਕ ਇਆਲੀ ਦਾ ਸਮਰਥਨ ਪਿਛਲੇ ਡੇਢ ਦਹਾਕੇ ਤੋਂ ਵਿਧਾਨ ਸਭਾ ਹਲਕਾ ਦਾਖਾ ਦੇ ਲੋਕਾਂ...