ਈ.ਡੀ. ਵਲੋਂ ਬੀਤੇ ਦਿਨ ਪੰਜਾਬ ਵਿਚ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪਏ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ, ਜਿਸ ਪਿੱਛੋਂ ਵਿਰੋਧੀ ਧਿਰਾਂ ਵਲੋਂ ਚੰਨੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕੀਤਾ ਹੈ। ਟਵੀਟ ਕਰਕੇ ਉਨ੍ਹਾਂ ਕਿਹਾ ਹੈ ਕਿ ‘ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ।’
चन्नी आम आदमी नहीं, बेईमान आदमी है। https://t.co/OycA10oRar
— Arvind Kejriwal (@ArvindKejriwal) January 19, 2022