ਪੰਜਾਬ ਸਰਕਾਰ ਨੇ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਰਿਕਾਰਡ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਹੈ।
ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 1.5 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਮੀ ਕੀਤੀ ਗਈ ਹੈ।
ਵਪਾਰਕ ਦੁਕਾਨਾਂ/ਯੂਨਿਟਾਂ ਲਈ ਬਿਜਲੀ ਦਰਾਂ ਵਿੱਚ 79 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਮੀ ਕੀਤੀ ਗਈ ਹੈ।