ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।ਮੰਗਲਵਾਰ ਨੂੰ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸਰਕਾਰੀ ਵਕੀਲਾਂ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਲੰਬੇ ਰਿਮਾਂਡ ਦੀ ਮੰਗ ਕੀਤੀ ਸੀ।
Nirpakh te Azad